ਕਿਸਾਨਾਂ ਦੇ ਜੋਸ਼ ਅੱਗੇ ਠੰਢੇ ਪਏ ਦਿੱਲੀ ਦੇ ਤੇਵਰ

 ਕਿਸਾਨਾਂ ਦੇ ਜੋਸ਼ ਅੱਗੇ ਠੰਢੇ ਪਏ ਦਿੱਲੀ ਦੇ ਤੇਵਰ 

ਪੰਜਾਬ, ਹਰਿਆਣਾ ਤੇ ਹੋਰ ਰਾਜਾਂ ਤੋਂ ਦਿੱਲੀ ਦੀਆਂ ਬਰੂਹਾਂ ਤੱਕ ਕਾਫਲਿਆਂ ਦੇ ਰੂਪ ਵਿੱਚ ਪਹੁੰਚੇ ਕਿਸਾਨਾਂ ਮੂਹਰੇ ਗੋਡੇ ਟੇਕਦਿਆਂ ਉਨ੍ਹਾਂ ਨੂੰ ‘ਸ਼ਾਂਤਮਈ’ ਪ੍ਰਦਰਸ਼ਨ ਅਤੇ ਰੈਲੀ ਕਰਨ ਦੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਦਿੱਲੀ ਪੁਲੀਸ ਵੱਲੋਂ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ...Read More